ਭਾਗ ੫ ਪਾਠ ੫. ਨੀਂਦ ਆਉਣ ਵਿੱਚ ਮੁਸ਼ਕਲ ਗਤੀਵਿਧ ਆਓ ਤੁਹਾਡੀ ਖੁਦ ਦੀ ਸਥਿਤੀ ‘ਤੇ ਨਜ਼ਰ ਮਾਰੀਏ ਇੱਕ ਪਹਿਲਾਂ ਵਾਲੀ ਗਤੀਵਿਧੀ ਵਿੱਚ, ਤੁਸੀਂ ਉਸ ਵਿਅਕਤੀ ਦੀ ਸੌਣ ਦੀ ਮੁੱਖ ਸਮੱਸਿਆ ਦੀ ਪਛਾਣ ਕੀਤੀ ਹੈ ਜਿਸਦੀ ਤੁਸੀਂ ਦੇਖਭਾਲ ਕਰਦੇ ਹੋ। ਜੋ ਤੁਸੀਂ ਸਿੱਖਿਆ ਹੈ ਉਸ ਨੂੰ ਆਪਣੀ ਸਥਿਤੀ ‘ਤੇ ਲਾਗੂ ਕਰਨਾ ਮਹੱਤਵਪੂਰਨ ਹੈ। ਨੀਂਦ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਤੁਸੀਂ ਕੀ ਕਰ ਸਕਦੇ ਹੋ? ਨੀਂਦ ਦੀਆਂ ਸਮੱਸਿਆਵਾਂ ਪ੍ਰਤੀ ਤੁਹਾਡੀ ਪ੍ਰਤਿਕਿਰਿਆ ਨੂੰ ਸੁਧਾਰਨ ਲਈ ਤੁਸੀਂ ਕੀ ਕਰ ਸਕਦੇ ਹੋ? ਸੇਵ ਕਰੋ