ਭਾਗ

ਪਾਠ ੪. ਡਿਪਰੈਸ਼ਨ (ਉਦਾਸੀਨਤਾ), ਵਿਆਕੁਲਤਾ ਅਤੇ ਬੇਰੁਖ਼ੀ

ਇਹ ਪਾਠ ਮਹੱਤਵਪੂਰਨ ਕਿਉਂ ਹੈ? 

ਡਿਮੈਂਸ਼ੀਆ ਕਿਸੇ ਵਿਅਕਤੀ ਦੇ ਮਿਜ਼ਾਜ ਅਤੇ ਰੋਜ਼ਾਨਾ ਦੀਆਂ ਗਤੀਵਿਧੀਆਂ, ਲੋਕਾਂ ਅਤੇ ਸਮਾਗਮਾਂ ਵਿੱਚ ਦਿਲਚਸਪੀ ਨੂੰ ਪ੍ਰਭਾਵਿਤ ਕਰ ਸਕਦਾ ਹੈ। 

ਇਹ ਪਾਠ ਮੇਰੀ ਕਿਵੇਂ ਮਦਦ ਕਰੇਗਾ? 

ਇਹ ਪਾਠ ਡਿਪਰੈਸ਼ਨ (ਉਦਾਸੀਨਤਾ) ਅਤੇ ਵਿਆਕੁਲਤਾ ਦੇ ਸੰਭਾਵਿਤ ਕਾਰਨਾਂ ਨੂੰ ਸਮਝਣ ਵਿੱਚ ਤੁਹਾਡੀ ਮਦਦ ਕਰਦਾ ਹੈ, ਅਤੇ ਨਾਲ ਹੀ ਮਿਜ਼ਾਜ ਦੀਆਂ ਸਮੱਸਿਆਵਾਂ ਨੂੰ ਰੋਕਣ ਜਾਂ ਘਟਾਉਣ ਲਈ ਤੁਹਾਡੇ ਹੁਨਰ ਨੂੰ ਸੁਧਾਰਦਾ ਹੈ। 

ਮੈਂ ਕੀ ਸਿੱਖਾਂਗਾ/ਸਿੱਖਾਂਗੀ? 

  1. ਡਿਪਰੈਸ਼ਨ (ਉਦਾਸੀਨਤਾ), ਵਿਆਕੁਲਤਾ ਅਤੇ ਬੇਰੁਖ਼ੀ ਕੀ ਹਨ? 
  2. ਜਦੋਂ ਡਿਮੈਂਸ਼ੀਆ ਨਾਲ ਜੀ ਰਿਹਾ ਕੋਈ ਵਿਅਕਤੀ ਉਦਾਸ ਜਾਂ ਵਿਆਕੁਲ ਮਹਿਸੂਸ ਕਰ ਰਿਹਾ ਹੋਵੇ ਤਾਂ ਕਿਵੇਂ ਪ੍ਰਤਿਕਿਰਿਆ ਕਰਨੀ ਹੈ? 
  3. ਜਦੋਂ ਡਿਮੈਂਸ਼ੀਆ ਨਾਲ ਜੀ ਰਿਹਾ ਕੋਈ ਵਿਅਕਤੀ ਰੋਜ਼ਾਨਾ ਦੀਆਂ ਗਤੀਵਿਧੀਆਂ ਵਿੱਚ ਦਿਲਚਸਪੀ ਗੁਆ ਦਿੰਦਾ ਹੈ ਤਾਂ ਕਿਵੇਂ ਪ੍ਰਤਿਕਿਰਿਆ ਕਰਨੀ ਹੈ? 
27/74